BIS CHAHAL APPOINTED AS ADVISOR TO CM IN THE RANK OF MINISTER OF STATE - BTTNews

Breaking

�� बी टी टी न्यूज़ है आपका अपना, और आप ही हैं इसके पत्रकार अपने आस पास के क्षेत्र की गतिविधियों की �� वीडियो, ✒️ न्यूज़ या अपना विज्ञापन ईमेल करें bttnewsonline@yahoo.com पर अथवा सम्पर्क करें मोबाइल नम्बर �� 7035100015 पर

Tuesday, March 21, 2017

BIS CHAHAL APPOINTED AS ADVISOR TO CM IN THE RANK OF MINISTER OF STATE

Chandigarh,
          The Punjab government today appointed Mr. Bharat Inder Singh Chahal as Advisor to the Chief Minister Captain Amarinder Singh in the rank of Minister of State. 

          Disclosing this here today a spokesperson of the Chief Minister's Office said that Mr. Chahal, a close confidant of Chief Minister Captain Amarinder Singh, had also served as his Media Advisor during previous Congress regime from 2002-2007, in the rank of Minister of state. Known for his long association and close proximity with Captain Amarinder Singh, Mr. Chahal enjoys cordial relations with the journalist fraternity both in Print and Electronic media. 

 

 ਭਰਤ ਇੰਦਰ ਸਿੰਘ ਚਾਹਲ ਮੁੱਖ ਮੰਤਰੀ ਦੇ ਸਲਾਹਕਾਰ ਨਿਯੁਕਤ

       ਰਾਜ ਮੰਤਰੀ ਦਾ ਦਰਜਾ ਪ੍ਰਦਾਨ


ਚੰਡੀਗੜ੍ਹ,          


       Êਪੰਜਾਬ ਸਰਕਾਰ ਨੇ ਸ੍ਰੀ ਭਰਤ ਇੰਦਰ ਸਿੰਘ ਚਾਹਲ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸਲਾਹਕਾਰ ਨਿਯੁਕਤ ਕੀਤਾ ਹੈ। ਉਨ੍ਹਾਂ ਨੂੰ ਰਾਜ ਮੰਤਰੀ ਦਾ ਦਰਜਾ ਦਿੱਤਾ ਗਿਆ ਹੈ।

       ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸ੍ਰੀ ਭਰਤ ਇੰਦਰ ਸਿੰਘ ਚਾਹਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬਹੁਤ ਜ਼ਿਆਦਾ ਵਿਸ਼ਵਾਸਪਾਤਰ ਹਨ ਜਿਨ੍ਹਾਂ ਨੇ ਸਾਲ 2002 ਤੋਂ 2007 ਤੱਕ ਕਾਂਗਰਸ ਸਰਕਾਰ ਦੌਰਾਨ ਮੀਡੀਆ ਸਲਾਹਕਾਰ ਦੀ ਸੇਵਾ ਨਿਭਾਈ ਸੀ ਅਤੇ ਉਸ ਸਮੇਂ ਵੀ ਉਨ੍ਹਾਂ ਨੂੰ ਰਾਜ ਮੰਤਰੀ ਦਾ ਦਰਜਾ ਦਿੱਤਾ ਗਿਆ ਸੀ। ਸ੍ਰੀ ਚਾਹਲ ਦਾ ਕੈਪਟਨ ਅਮਰਿੰਦਰ ਸਿੰਘ ਨਾਲ ਲੰਮੇ ਸਮੇਂ ਤੋਂ ਸਾਥ ਹੈ ਅਤੇ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਬਹੁਤ ਨਜ਼ਦੀਕੀ ਵਜੋਂ ਜਾਣਿਆ ਜਾਂਦਾ ਹੈ। ਸ੍ਰੀ ਚਾਹਲ ਦੇ ਪ੍ਰਿੰਟ ਅਤੇ ਇਲੈਕਟ੍ਰੋਨਿਕ ਮੀਡੀਆ ਨਾਲ ਸਬੰਧਤ ਪੱਤਰਕਾਰ ਭਾਈਚਾਰੇ ਨਾਲ ਨਿੱਘੇ ਸਬੰਧ ਹਨ।

No comments:

Post a Comment