ਫ਼ਰੀਦਕੋਟ ’ਚ ਮਿਲਿਆ ਇੱਕ ਹੋਰ ਕੋਰੋਨਾ–ਪਾਜ਼ਿਟਿਵ, ਮਿਲਣ ਤੋਂ ਬਾਦ ਪੰਜਾਬ ’ਚ ਕੁੱਲ ਮਰੀਜ਼ 100 - BTTNews

ताजा अपडेट

�� बी टी टी न्यूज़ है आपका अपना, और आप ही हैं इसके पत्रकार अपने आस पास के क्षेत्र की गतिविधियों की �� वीडियो, ✒️ न्यूज़ या अपना विज्ञापन ईमेल करें bttnewsonline@yahoo.com पर अथवा सम्पर्क करें मोबाइल नम्बर �� 7035100015 पर

Wednesday, April 08, 2020

ਫ਼ਰੀਦਕੋਟ ’ਚ ਮਿਲਿਆ ਇੱਕ ਹੋਰ ਕੋਰੋਨਾ–ਪਾਜ਼ਿਟਿਵ, ਮਿਲਣ ਤੋਂ ਬਾਦ ਪੰਜਾਬ ’ਚ ਕੁੱਲ ਮਰੀਜ਼ 100

ਬੁੱਧਵਾਰ ਸਵੇਰੇ ਫ਼ਰੀਦਕੋਟ ’ਚ ਇੱਕ ਵਿਅਕਤੀ ਦੇ ਕੋਰੋਨਾ–ਪਾਜ਼ਿਟਿਵ ਹੋਣ ਦੀ ਖ਼ਬਰ ਆਈ ਹੈ। ਇੰਝ ਪੰਜਾਬ ’ਚ ਕੁੱਲ ਕੋਰੋਨਾ–ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ ਵਧ ਕੇ 100 ਹੋ ਗਈ ਹੈ। ਇਹ ਕੋਰੋਨਾ–ਮਰੀਜ਼ ਦਰਅਸਲ ਫ਼ਰੀਦਕੋਟ ਦੇ ਪਹਿਲੇ ਪਾਜ਼ਿਟਿਵ ਮਰੀਜ਼ ਦੇ ਸੰਪਰਕ ’ਚ ਰਿਹਾ ਸੀ। ਇਸੇ ਲਈ ਉਸ ਨੂੰ ਵੀ ਲਾਗ ਲੱਗੀ ਹੈ। ਹੁਣ ਉਸ ਦੇ ਸੰਪਰਕ ’ਚ ਆਏ ਸਾਰੇ ਵਿਅਕਤੀਆਂ ਦੀ ਸ਼ਨਾਖ਼ਤ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ। ਜਿਹੜੇ ਵੀ ਵਿਅਕਤੀ ਬੀਤੇ ਪੰਦਰਵਾੜੇ ਦੌਰਾਨ ਉਸ ਦੇ ਸੰਪਰਕ ’ਚ ਆਏ ਹੋਣਗੇ, ਉਨ੍ਹਾਂ ਸਭ ਦੇ ਕੋਰੋਨਾ–ਵਾਇਰਸ ਦੇ ਟੈਸਟ ਹੋਣਗੇ ਤੇ ਉਨ੍ਹਾਂ ਨੂੰ ਅਗਲੇ ਦਿਨਾਂ ਲਈ ਕੁਆਰੰਟੀਨ ’ਚ ਰੱਖਿਆ ਜਾਵੇਗਾ।

No comments:

Post a Comment