मलोट से आम आदमी पार्टी के टिकट के माने जाते थे दावेदार
ਅੱਜ ਆਮ ਆਦਮੀ ਪਾਰਟੀ ਨੂੰ ਝਟਕਾ ਲੱਗਾ ਜਦੋ ਹਲਕਾ ਮਲੋਟ ਤੋਂ ਆਮ ਆਦਮੀ ਪਾਰਟੀ ਦੇ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਤੋਂ ਐਸ ਸੀ ਵਿੰਗ ਦੇ ਵਾਈਸ ਪ੍ਰਧਾਨ ਅਤੇ ਹਲਕਾ ਮਲੋਟ ਤੋਂ ਟਿਕਟ ਦੇ ਦਾਵੇਦਾਰ ਸਾਬਕਾ ਤਹਿਸੀਲਦਾਰ ਜਗਮੇਲ ਸਿੰਘ ਸ਼ੇਰਗਿੱਲ ਨੇ ਆਮ ਆਦਮੀ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦਾ ਪੱਲਾ ਫੜਿਆ । ਜਿਨ੍ਹਾਂ ਨੂੰ ਹਲਕਾ ਮਲੋਟ ਤੋਂ ਸਾਬਕਾ ਵਦਾਇਕ ਹਰਪ੍ਰੀਤ ਸਿੰਘ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਰੋਪਾ ਪਾ ਕੇ ਪਾਰਟੀ ਵਿਚ ਸ਼ਾਮਲ ਕੀਤਾ