Type Here to Get Search Results !

ਪੁਸ਼ਪਿੰਦਰ ਭੰਡਾਰੀ ਵਲੋਂ ਧਰਮਿੰਦਰ ਬਰਕੰਦੀ ਪ੍ਰਵਾਰ ਨਾਲ ਕੀਤਾ ਗਿਆ ਦੁੱਖ ਸਾਂਝਾ

ਸ੍ਰੀ ਮੁਕਤਸਰ ਸਾਹਿਬ 27 ਜੂਨ 

ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਬੀਤੀ ਦਿਨੀ ਅਕਾਲ ਚਲਾਣਾ ਕਰਨ ਵਾਲੇ ਪਿੰਡ ਬਰਕੰਦੀ ਨਾਲ ਸਬੰਧਤ ਨੋਜਵਾਨ ਕਾਂਗਰਸੀ ਆਗੂ ਧਰਮਿੰਦਰ ਬਰਕੰਦੀ ਦੇ ਫੁਲਾਂ ਦੀ ਰਸਮ ਵਿੱਚ ਸ਼ਿਰਕਤ ਕਰਨ ਉਪਰੰਤ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਤੇ ਇਲਾਕੇ ਦੇ ਨੌਜਵਾਨ ਕਾਂਗਰਸੀ ਆਗੂ ਪੁਸ਼ਪਿੰਦਰ ਸਿੰਘ ਭੰਡਾਰੀ ਪਰਿਵਾਰ ਨਾਲ ਡੂੰਘੇ ਦੁੱਖ ਦਾ ਇਜਹਾਰ ਕਰਦਿਆਂ ਇਸ ਨੂੰ ਪਰਿਵਾਰ ਅਤੇ ਕਾਂਗਰਸੀ ਪਾਰਟੀ ਲਈ ਬਹੁਤ ਵੱਡਾ ਘਾਟਾ ਦੱਸਿਆਭੰਡਾਰੀ ਨੇ ਪਰਿਵਾਰ ਨੂੰ ਹਰ ਪ੍ਰਕਾਰ ਦੀ ਮਦਦ ਅਤੇ ਹਰ ਸਮੇਂ ਨਾਲ ਖੜੇ ਹੋਣ ਦਾ ਭਰੋਸਾ ਦਵਾਇਆ।ਇਸ ਮੋਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਸਾਬਕਾ ਜਿਲਾ੍ ਪ੍ਰਧਾਨ ਗੁਰਦਾਸ ਗਿਰਧਰ ਦੇ ਇਲਾਵਾ ਟੀਮ ਪੁਸ਼ਪਿੰਦਰ ਸਿੰਘ ਭੰਡਾਰੀ ਨਾਲ ਸਬੰਧਤ ਕਈ ਨੋਜਵਾਨ ਆਗੂ ਵੀ ਉਹਨਾਂ ਦੇ ਨਾਲ ਸਨ।

Post a Comment

0 Comments
* Please Don't Spam Here. All the Comments are Reviewed by Admin.