ਸ੍ਰੀ ਮੁਕਤਸਰ ਸਾਹਿਬ
: ਆਮ ਆਦਮੀ ਪਾਰਟੀ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਤੋਂ ਜਗਦੀਪ ਸਿੰਘ ਕਾਕਾ ਬਰਾੜ ਨੂੰ ਹਲਕਾ ਇੰਚਾਰਜ ਨਿਯੁਕਤ ਕਰ ਦਿੱਤਾ ਗਿਆ ਇਸ ਦੀ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਜਗਮੋਹਨ ਸਿੰਘ ਸੁਖਨਾ ਜਿਲਾ ਮੀਡੀਆ ਇੰਚਾਰਜ ਨੇ ਦੱਸਿਆ ਕਿ ਪਾਰਟੀ ਪ੍ਤੀ ਵਫ਼ਾਦਾਰ ਨੂੰ ਵੇਖਦਿਆਂ ਕਾਕਾ ਬਰਾੜ ਨੂੰ ਸ੍ਰੀ ਮੁਕਤਸਰ ਸਾਹਿਬ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਉਨਾਂ ਦੱਸਿਆ ਕਿ ਕਾਕਾ ਬਰਾੜ ਲਗਤਾਰ ਪਾਰਟੀ ਦੀ ਸੇਵਾ ਕਰ ਰਹੇ ਸਨ। ਇਸ ਤੇ ਉਨ੍ਹਾਂ ਪਾਰਟੀ ਦੇ ਸੁਮਰੀਮੋ ਅਰਵਿੰਦ ਕੇਜਰੀਵਾਲ ਪਾਰਟੀ ਪ੍ਧਾਨ ਭਗਵੰਤ ਸਿੰਘ ਮਾਨ ਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ

Post a Comment

bttnews

{picture#https://1.bp.blogspot.com/-oirJNfu95cM/YOK4900dj6I/AAAAAAAAJls/7h_PHzP6O0cJXoVL9h4xvnL7LJ7EzOr3gCLcBGAsYHQ/s971/bttlogo.jpg} BASED ON TRUTH TELECAST {facebook#https://www.facebook.com/bttnewsonline} {linkedin#https://www.linkedin.com/company/bttnews} {youtube#https://www.youtube.com/channel/UCy13f3egtdAPzARVj1RKlHA}

For Ads

For Ads Click Hare

Contact Form

Name

Email *

Message *

Powered by Blogger.