[post ads]


 ਸ੍ਰੀ ਮੁਕਤਸਰ ਸਾਹਿਬ - ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਸ਼ੋਸ਼ਲ ਐਵਰਨੈੱਸ ਟੀਮ ਵਿੱਚ ਤਇਨਾਤ ਏ.ਐਸ.ਆਈ ਕਾਸਮ ਅਲੀ ਵੱਲੋਂ ਕਰੋਨਾ ਵਾਇਰਸ ਬਿਮਾਰੀ ਦੇ ਚਲਦਿਆ ਆਪਣੀ ਡਿਊਟੀ ਦੇ ਨਾਲ ਨਾਲ ਲੋਕਾ ਦੀ ਮੱਦਦ ਕਰਨ ਤੇ ਮਾਨਯੋਗ ਸ੍ਰੀ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਅਤੇ ਸ੍ਰੀ ਦਿਨਕਰ ਗੁਪਤਾ ਡੀ.ਜੀ.ਪੀ ਪੰਜਾਬ ਵੱਲੋਂ ਅਮ੍ਰਿਤਸਰ ਵਿਖੇ ਏ.ਐਸ.ਆਈ ਕਾਸਮ ਅਲੀ ਨੂੰ ਸਰਟੀਫਿਕੇਟ ਅਤੇ ਡੀ.ਜੀ.ਪੀ ਡਿਸਕ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।

Post a Comment

bttnews

{picture#https://1.bp.blogspot.com/-pWIjABmZ2eY/YQAE-l-tgqI/AAAAAAAAJpI/bkcBvxgyMoQDtl4fpBeK3YcGmDhRgWflwCLcBGAsYHQ/s971/bttlogo.jpg} BASED ON TRUTH TELECAST {facebook#https://www.facebook.com/bttnewsonline/} {twitter#https://twitter.com/bttnewsonline} {youtube#https://www.youtube.com/c/BttNews} {linkedin#https://www.linkedin.com/company/bttnews}
Powered by Blogger.