ਪੰਜਾਬ ਸਟੇਟ ਵਿਸਾਖੀ ਬੰਪਰ 2022 ਦਾ 2.50 ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤਣ ਵਾਲੇ ਰੌਸ਼ਨ ਸਿੰਘ
ਪੰਜਾਬ ਸਟੇਟ ਵਿਸਾਖੀ ਬੰਪਰ 2022 ਦਾ 2.50 ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤਣ ਵਾਲੇ ਰੌਸ਼ਨ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਮਹਿਰਾਜ ਜ਼ਿਲ੍ਹਾ ਬਠਿੰਡਾ ਨੇ ਅੱਜ ਚੰਡੀਗੜ੍ਹ ਵਿਖੇ ਲਾਟਰੀ ਵਿਭਾਗ ਦੇ ਦਫ਼ਤਰ ਵਿਚ ਆਪਣੇ ਦਸਤਾਵੇਜ ਜਮ੍ਹਾਂ ਕਰਵਾ ਦਿੱਤੇ ਹਨ। ਇਸ ਮੌਕੇ ਉਹਨਾਂ ਖ਼ੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਉਹ ਇਸ ਪੈਸੇ ਨਾਲ ਆਪਣੇ ਵਪਾਰ ਵਿਚ ਵਾਧਾ ਕਰਨਗੇ ।