ਮੁਕਤਸਰ ਪੁਲਿਸ ਵੱਲੋਂ ਵੱਖ ਵੱਖ ਥਾਣਿਆ ਵਿੱਚ 12 ਮੁਕੱਦਮੇ ਦਰਜ ਕਰ 12 ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ

bttnews
0


770 ਨਸ਼ੀਲੀਆਂ ਗੋਲੀਆਂ, 271.5 ਬੋਤਲਾ ਸ਼ਰਾਬ ਨਜਾਇਜ  ਕੀਤੀ ਬ੍ਰਮਦ

ਸ੍ਰੀ ਮੁਕਤਸਰ ਸਾਹਿਬ (BTTNEWS): ਹਰਮਨਬੀਰ ਸਿੰਘ ਗਿੱਲ ਆਈ.ਪੀ.ਐਸ. ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਜਿਲ੍ਹਾ ਅੰਦਰ ਨਸ਼ਿਆ ਖਿਲਾਫ ਵਿੱਢੀ ਮੁਹਿੰਮ ਤਹਿਤ ਜਿੱਥੇ ਪੁਲਿਸ ਦੀਆਂ ਅਲੱਗ ਅਲੱਗ ਟੁਕੜੀਆਂ ਬਣਾ ਕੇ ਜਿਲ੍ਹਾ ਅੰਦਰ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ ਉੱਥੇ ਅਲੱਗ ਅਲੱਗ ਪਿੰਡਾਂ ਵਿੱਚ ਸਰਚ ਆਪਰੇਸ਼ਨ ਚਲਾਇਆ ਗਿਆ ਇਸੇ ਤਹਿਤ ਹੀ ਪੁਲਿਸ ਵੱਲੋਂ ਵੱਖ ਵੱਖ ਥਾਣਿਆ ਵਿੱਚ 12 ਮੁਕੱਦਮੇ ਦਰਜ ਕਰ 12 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਉਨ੍ਹਾ ਪਾਸੋ 770 ਨਸ਼ੀਲੀਆਂ ਗੋਲੀਆਂ, 271.5 ਬੋਤਲਾ ਸ਼ਰਾਬ ਨਜਾਇਜ  ਕੀਤੀ ਬ੍ਰਮਦ ਕੀਤੀ ਗਈ ਹੈ। 

ਕੇਸ ਨੰਬਰ 01

ਥਾਣਾ ਕਬਰਵਾਲਾ ਪੁਲਿਸ ਵੱਲੋਂ ਗਸ਼ਤ ਵਾ ਚੈੱਕਿੰਗ ਸ਼ਕੀ ਪੁਰਸ਼ਾਂ ਦੇ ਸਬੰਧ ਵਿੱਚ ਪਿੰਡ ਕੱਟਿਆਂਵਾਲੀ ਮੌਜੂਦ ਸੀ ਤਾਂ ਪੁਲਿਸ ਪਾਰਟੀ ਵੱਲੋਂ ਗੁਰਮੀਤ ਸਿੰਘ ਉਰਫ਼ ਜੱਜ ਪੁੱਤਰ ਬਾਜ ਸਿੰਘ ਵਾਸੀ ਪਿੰਡ ਕੱਟਿਆਂਵਾਲੀ ਤੋਂ 35 1/4 ਬੋਤਲਾਂ ਸ਼ਰਾਬ ਨਜਾਇਜ ਬ੍ਰਾਮਦ ਕੀਤੀ ਜਿਸ ਤੇ ਪੁਲਿਸ ਵੱਲੋਂ ਮੁਕੱਦਮਾ ਨੰਬਰ 99 ਮਿਤੀ 24.07.2023 ਅ/ਧ 61/1/14 ਐਕਸਾਇਜ਼ ਐਕਟ ਦਰਜ਼ ਕਰ ਅਗਲੇਰੀ ਕਾਰਵਾਈ ਕੀਤੀ ਸ਼ੁਰੂ।

ਕੇਸ ਨੰਬਰ 02

        ਥਾਣਾ ਕਬਰਵਾਲਾ ਪੁਲਿਸ ਵੱਲੋਂ ਗਸ਼ਤ ਵਾ ਚੈੱਕਿੰਗ ਸ਼ਕੀ ਪੁਰਸ਼ਾਂ ਦੇ ਸਬੰਧ ਵਿੱਚ ਪਿੰਡ ਕੱਟਿਆਂਵਾਲੀ ਮੌਜੂਦ ਸੀ ਤਾਂ ਪੁਲਿਸ ਪਾਰਟੀ ਵੱਲੋਂ ਬੱਬੂ ਸਿੰਘ ਪੁੱਤਰ ਰਾਜ ਸਿੰਘ ਵਾਸੀ ਪਿੰਡ ਕੱਟਿਆਂਵਾਲੀ ਤੋਂ 40 1/4 ਬੋਤਲਾਂ ਸ਼ਰਾਬ ਨਜਾਇਜ ਬ੍ਰਾਮਦ ਕੀਤੀ ਜਿਸ ਤੇ ਪੁਲਿਸ ਵੱਲੋਂ ਮੁਕੱਦਮਾ ਨੰਬਰ 100 ਮਿਤੀ 24.07.2023 ਅ/ਧ 61/1/14 ਐਕਸਾਇਜ਼ ਐਕਟ ਦਰਜ਼ ਕਰ ਅਗਲੇਰੀ ਕਾਰਵਾਈ ਕੀਤੀ ਸ਼ੁਰੂ।

ਕੇਸ਼ ਨੰਬਰ 03

ਥਾਣਾ ਸਿਟੀ ਮਲੋਟ ਪੁਲਿਸ ਪਾਰਟੀ ਵੱਲੋਂ ਬ੍ਰਾਏ ਗਸ਼ਤ ਵਾ ਚੈਕਿੰਗ ਦੌਰਾਨ ਮਨਜੀਤ ਕੌਰ ਉਰਫ਼ ਰਾਣੀ ਪਤਨੀ ਗੁਰਮੀਤ ਸਿੰਘ  ਵਾਸੀ ਮਲੋਟ ਨੂੰ 400 ਨਸ਼ੀਲੀਆ ਗੋਲੀਆਂ ਮਾਰਕਾ Tramadol Hydrochloride  ਸਮੇਤ ਕਾਬੂ ਕਰਕੇ ਮੁਕੱਦਮਾ ਨੰਬਰ 121 ਮਿਤੀ 24.07.2023 ਅ/ਧ 22B/61/85 ਐਨ.ਡੀ.ਪੀ.ਐਸ ਐਕਟ ਤਹਿਤ ਦਰਜ਼ ਕਰ ਅਗਲੇਰੀ ਕਾਰਵਾਈ ਕੀਤੀ ਸ਼ੁਰੂ।

ਕੇਸ ਨੰਬਰ 04

ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਸਪੈਸ਼ਲ ਸਰਚ ਆਪਰੇਸ਼ਨ ਦੌਰਾਨ ਮੁੱਖਬਰ ਦੀ ਇਤਲਾਹ ਤੇ ਪੁਲਿਸ ਪਾਰਟੀ ਵੱਲੋਂ ਨਿਸ਼ਾਨ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਤੋਂ 32 ਬੋਤਲਾਂ ਸ਼ਰਾਬ ਨਜਾਇਜ ਬ੍ਰਾਮਦ ਕੀਤੀ ਜਿਸ ਤੇ ਪੁਲਿਸ ਵੱਲੋਂ ਮੁਕੱਦਮਾ ਨੰਬਰ 117 ਮਿਤੀ 24.07.2023 ਅ/ਧ 61/1/14 ਐਕਸਾਇਜ਼ ਐਕਟ ਦਰਜ਼ ਕਰ ਅਗਲੇਰੀ ਕਾਰਵਾਈ ਕੀਤੀ ਸ਼ੁਰੂ।

ਕੇਸ਼ ਨੰਬਰ 5

ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਸਪੈਸ਼ਲ ਸਰਚ ਆਪਰੇਸ਼ਨ ਦੌਰਾਨ ਪੁਲਿਸ ਪਾਰਟੀ ਵੱਲੋਂ          ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਤੋਂ 35 ਬੋਤਲਾਂ ਸ਼ਰਾਬ ਨਜਾਇਜ ਬ੍ਰਾਮਦ ਕੀਤੀ ਜਿਸ ਤੇ ਪੁਲਿਸ ਵੱਲੋਂ ਮੁਕੱਦਮਾ ਨੰਬਰ 118 ਮਿਤੀ 24.07.2023 ਅ/ਧ 61/1/14 ਐਕਸਾਇਜ਼ ਐਕਟ ਦਰਜ਼ ਕਰ ਅਗਲੇਰੀ ਕਾਰਵਾਈ ਕੀਤੀ ਸ਼ੁਰੂ। 

ਖੇਸ ਨੰਬਰ 6. 

  ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਪੁਲਿਸ ਪਾਰਟੀ ਵੱਲੋਂ ਬ੍ਰਾਏ ਗਸ਼ਤ ਵਾ ਚੈਕਿੰਗ ਦੌਰਾਨ ਅਨਵਰ ਉਰਫ਼ ਗਨੀ  ਪੁੱਤਰ ਵਿਕਰਮ  ਵਾਸੀ ਸ੍ਰੀ ਮੁਕਤਸਰ ਸਾਹਿਬ ਨੂੰ 210 ਨਸ਼ੀਲੀਆ ਗੋਲੀਆਂ ਸਮੇਤ ਕਾਬੂ ਕਰਕੇ ਮੁਕੱਦਮਾ ਨੰਬਰ 120 ਮਿਤੀ 24.07.2023 ਅ/ਧ 22B/61/85 ਐਨ.ਡੀ.ਪੀ.ਐਸ ਐਕਟ ਤਹਿਤ ਦਰਜ਼ ਕਰ ਅਗਲੇਰੀ ਕਾਰਵਾਈ ਕੀਤੀ ਸ਼ੁਰੂ।

ਕੇਸ ਨੰਬਰ 7

  ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਗਸਤ ਵਾ ਚੈੱਕਿੰਗ ਦੌਰਾਨ ਪੁਲਿਸ ਪਾਰਟੀ ਵੱਲੋਂ ਸੁਖਵਿੰਦਰ ਸਿੰਘ ਪੁੱਤਰ ਜਗਰੂਪ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਤੋਂ 29 ਬੋਤਲਾਂ ਸ਼ਰਾਬ ਨਜਾਇਜ ਬ੍ਰਾਮਦ ਕੀਤੀ ਜਿਸ ਤੇ ਪੁਲਿਸ ਵੱਲੋਂ ਮੁਕੱਦਮਾ ਨੰਬਰ 121 ਮਿਤੀ 24.07.2023 ਅ/ਧ 61/1/14 ਐਕਸਾਇਜ਼ ਐਕਟ ਦਰਜ਼ ਕਰ ਅਗਲੇਰੀ ਕਾਰਵਾਈ ਕੀਤੀ ਸ਼ੁਰੂ।

ਕੇਸ ਨੰਬਰ 8

  ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਗਸਤ ਵਾ ਚੈੱਕਿੰਗ ਦੌਰਾਨ ਪੁਲਿਸ ਪਾਰਟੀ ਵੱਲੋਂ ਕਸ਼ਮੀਰ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਪਿੰਡ ਥਾਂਦੇਵਾਲਾ ਤੋਂ 60 ਬੋਤਲਾਂ ਸ਼ਰਾਬ ਨਜਾਇਜ ਬ੍ਰਾਮਦ ਕੀਤੀ ਜਿਸ ਤੇ ਪੁਲਿਸ ਵੱਲੋਂ ਮੁਕੱਦਮਾ ਨੰਬਰ 102 ਮਿਤੀ 24.07.2023 ਅ/ਧ 61/1/14 ਐਕਸਾਇਜ਼ ਐਕਟ ਦਰਜ਼ ਕਰ ਅਗਲੇਰੀ ਕਾਰਵਾਈ ਕੀਤੀ ਸ਼ੁਰੂ।

ਕੇਸ ਨੰਬਰ 9

ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਗਸਤ ਵਾ ਚੈੱਕਿੰਗ ਦੌਰਾਨ ਪੁਲਿਸ ਪਾਰਟੀ ਵੱਲੋਂ ਕੁਲਵੰਤ ਕੌਰ ਪਤਨੀ ਗੁਰਦੇਵ ਸਿੰਘ ਵਾਸੀ ਪਿੰਡ ਥਾਂਦੇਵਾਲਾ ਤੋਂ 40 ਬੋਤਲਾਂ ਸ਼ਰਾਬ ਨਜਾਇਜ ਬ੍ਰਾਮਦ ਕੀਤੀ ਜਿਸ ਤੇ ਪੁਲਿਸ ਵੱਲੋਂ ਮੁਕੱਦਮਾ ਨੰਬਰ 103 ਮਿਤੀ 24.07.2023 ਅ/ਧ 61/1/14 ਐਕਸਾਇਜ਼ ਐਕਟ ਦਰਜ਼ ਕਰ ਅਗਲੇਰੀ ਕਾਰਵਾਈ ਕੀਤੀ ਸ਼ੁਰੂ।

ਕੇਸ ਨੰਬਰ 10

 ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਪੁਲਿਸ ਪਾਰਟੀ ਵੱਲੋਂ ਬ੍ਰਾਏ ਗਸ਼ਤ ਵਾ ਚੈਕਿੰਗ ਦੌਰਾਨ ਜਗਮੀਤ ਸਿੰਘ ਉਰਫ਼ ਜੱਗੀ ਪੁੱਤਰ ਜਸਵੀਰ ਸਿੰਘ ਵਾਸੀ ਪਿੰਡ ਥਾਂਦੇਵਾਲਾ ਨੂੰ 50 ਨਸ਼ੀਲੀਆ ਗੋਲੀਆਂ ਸਮੇਤ ਕਾਬੂ ਕਰਕੇ ਮੁਕੱਦਮਾ ਨੰਬਰ 104 ਮਿਤੀ 24.07.2023 ਅ/ਧ 22ਸੀ/61/85 ਐਨ.ਡੀ.ਪੀ.ਐਸ ਐਕਟ ਤਹਿਤ ਦਰਜ਼ ਕਰ ਅਗਲੇਰੀ ਕਾਰਵਾਈ ਕੀਤੀ ਸ਼ੁਰੂ।

ਕੇਸ ਨੰਬਰ 11

ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਪੁਲਿਸ ਪਾਰਟੀ ਵੱਲੋਂ ਬ੍ਰਾਏ ਗਸ਼ਤ ਵਾ ਚੈਕਿੰਗ ਦੌਰਾਨ ਮਨਪ੍ਰੀਤ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਪਿੰਡ ਥਾਂਦੇਵਾਲਾ ਨੂੰ 60 ਨਸ਼ੀਲੀਆ ਗੋਲੀਆਂ ਸਮੇਤ ਕਾਬੂ ਕਰਕੇ ਮੁਕੱਦਮਾ ਨੰਬਰ 105 ਮਿਤੀ 24.07.2023 ਅ/ਧ 22ਸੀ/61/85 ਐਨ.ਡੀ.ਪੀ.ਐਸ ਐਕਟ ਤਹਿਤ ਦਰਜ਼ ਕਰ ਅਗਲੇਰੀ ਕਾਰਵਾਈ ਕੀਤੀ ਸ਼ੁਰੂ।

ਕੇਸ ਨੰਬਰ 12

ਥਾਣਾ ਲੰਬੀ ਪੁਲਿਸ ਪਾਰਟੀ ਵੱਲੋਂ ਬ੍ਰਾਏ ਗਸ਼ਤ ਵਾ ਚੈਕਿੰਗ ਦੌਰਾਨ ਕਮਲਪ੍ਰੀਤ ਸਿੰਘ ਉਰਫ਼ ਕਮਲ ਪਤਨੀ ਮੁੱਖਪਾਲ ਸਿੰਘ ਵਾਸੀ ਸਹਿਨਾਖੇੜਾ ਨੂੰ 50 ਨਸ਼ੀਲੀਆ ਗੋਲੀਆਂ ਮਾਰਕਾ Etizolam Tablets IP 0.5 mg ਸਮੇਤ ਕਾਬੂ ਕਰਕੇ ਮੁਕੱਦਮਾ ਨੰਬਰ 158 ਮਿਤੀ 24.07.2023 ਅ/ਧ 22ਸੀ/61/85 ਐਨ.ਡੀ.ਪੀ.ਐਸ ਐਕਟ ਤਹਿਤ ਦਰਜ਼ ਕਰ ਅਗਲੇਰੀ ਕਾਰਵਾਈ ਕੀਤੀ ਸ਼ੁਰੂ।

Post a Comment

0Comments

Post a Comment (0)