Page Nav

Grid

GRID_STYLE

Grid

GRID_STYLE

Hover Effects

Classic Header

{fbt_classic_header}

 ਬੀਟੀਟੀ ਨਿਊਜ਼ 'ਤੇ ਤੁਹਾਡਾ ਹਾਰਦਿਕ ਸਵਾਗਤ ਹੈ, ਅਦਾਰਾ BTTNews ਹੈ ਤੁਹਾਡਾ ਆਪਣਾ, ਤੁਸੀ ਕੋਈ ਵੀ ਅਪਣੇ ਇਲਾਕੇ ਦੀਆਂ ਖਬਰਾਂ 'ਤੇ ਇਸ਼ਤਿਹਾਰ ਸਾਨੂੰ ਭੇਜ ਸਕਦੇ ਹੋ, ਵਧੇਰੀ ਜਾਣਕਾਰੀ ਲਈ ਸੰਪਰਕ ਕਰੋ Mobile No.7035100015, WhatsApp - 9582900013 ,ਈਮੇਲ contact-us@bttnews.online

ਤਾਜਾ ਖਬਰਾਂ

latest

 ਬੀਟੀਟੀ ਨਿਊਜ਼ 'ਤੇ ਤੁਹਾਡਾ ਹਾਰਦਿਕ ਸਵਾਗਤ ਹੈ, ਅਦਾਰਾ BTTNews ਹੈ ਤੁਹਾਡਾ ਆਪਣਾ, ਤੁਸੀ ਕੋਈ ਵੀ ਅਪਣੇ ਇਲਾਕੇ ਦੀਆਂ ਖਬਰਾਂ 'ਤੇ ਇਸ਼ਤਿਹਾਰ ਸਾਨੂੰ ਭੇਜ ਸਕਦੇ ਹੋ ਵਧੇਰੀ ਜਾਣਕਾਰੀ ਲਈ ਸੰਪਰਕ ਕਰੋ Mobile No. 7035100015, WhatsApp - 9582900013 ,ਈਮੇਲ contact-us@bttnews.online

ਪਿੰਡਾਂ ਅਤੇ ਕਸਬਿਆਂ ਵਿੱਚ ਠੀਕਰੀ ਪਹਿਰਾ ਲਗਾਉਣ ਦੇ ਹੁਕਮ

  ਸ੍ਰੀ ਮੁਕਤਸਰ ਸਾਹਿਬ 28 ਅਗਸਤ (BTTNEWS)-                        ਡਾ. ਰੂਹੀ ਦੁੱਗ ਜਿ਼ਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਪ੍ਰਾਪਤ ਅਧਿਕਾਰਾਂ ਦੀ ਵਰਤੋਂ ...

ਪਿੰਡਾਂ ਅਤੇ ਕਸਬਿਆਂ ਵਿੱਚ ਠੀਕਰੀ ਪਹਿਰਾ ਲਗਾਉਣ ਦੇ ਹੁਕਮ
 ਸ੍ਰੀ ਮੁਕਤਸਰ ਸਾਹਿਬ 28 ਅਗਸਤ (BTTNEWS)-

                       ਡਾ. ਰੂਹੀ ਦੁੱਗ ਜਿ਼ਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿ਼ਲ੍ਹੇ ਦੀ ਹਦੂਦ ਅੰਦਰ ਪੈਂਦੇ ਪਿੰਡਾਂ ਅਤੇ ਦਿਹਾਤੀ ਖੇਤਰ ਵਿੱਚ ਰਾਤ ਸਮੇਂ ਖੇਤਾਂ ਵਿੱਚੋਂ ਟਰਾਂਸਫਾਰਮਰ ਚੋਰੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਗਸ਼ਤੀ/ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਹੁਕਮ ਅਨੁਸਾਰ ਜਿਲ੍ਹਾ ਮੈਜਿਸਟਰੇਟ, ਸ੍ਰੀ ਮੁਕਤਸਰ ਸਾਹਿਬ ਨੇ ਪੰਜਾਬ ਵਿਲੇਜ਼ ਅਤੇ ਸਮਾਲ ਟਾਊਨ ਕੰਟਰੋਲ ਐਕਟ 1918 ਦੀ ਧਾਰਾ 3 ਦੇ ਸਬ ਸੈਕਸ਼ਨ 1 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜਿ਼ਲ੍ਹਾ  ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਪਿੰਡਾਂ/ਦਿਹਾਤੀ ਖੇਤਰ  ਅੰਦਰ ਰਾਤ ਸਮੇਂ ਨਰੋਈ ਸਿਹਤ ਵਾਲੇ ਵਿਅਕਤੀਆਂ ਨੂੰ ਗਸਤੀ /ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਜਿ਼ਲ੍ਹਾ ਮੈਜਿਸਟਰੇਟ ਨੇ  ਮੌਜੂਦਾ ਸਥਿਤੀ ਅਤੇ ਮਾਮਲੇ ਦੀ ਤੱਤਪਰਤਾ ਨੂੰ ਮੁੱਖ ਰੱਖਦੇ ਹੋਏ ਇਹ ਹੁਕਮ ਇੱਕਤਰਫਾ ਪਾਸ ਕੀਤੇ ਹਨ ਅਤੇ ਹੁਕਮ ਅਨੁਸਾਰ ਪਿੰਡ ਦੀ ਪੰਚਾਇਤ ਐਕਟ ਦੀ ਧਾਰਾ 4 (1) ਦੀ ਪੂਰੀ ਤਰਜਮਾਨੀ ਕਰਦਿਆਂ ਹੋਇਆ ਆਪਣੇ ਖੇਤਰਾਂ ਵਿੱਚ  ਗਸ਼ਤੀ / ਠੀਕਰਾ ਪਹਿਰਾ  ਲਗਾਏਗੀ।
ਇਹ ਹੁਕਮ 24 ਅਕਤੂਬਰ 2023 ਤੱਕ ਲਾਗੂ ਰਹਿਣਗੇ ਅਤੇ ਇਹਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।



No comments

Ads Place