Page Nav

Grid

GRID_STYLE

Grid

GRID_STYLE

Hover Effects

Classic Header

{fbt_classic_header}

 ਬੀਟੀਟੀ ਨਿਊਜ਼ 'ਤੇ ਤੁਹਾਡਾ ਹਾਰਦਿਕ ਸਵਾਗਤ ਹੈ, ਅਦਾਰਾ BTTNews ਹੈ ਤੁਹਾਡਾ ਆਪਣਾ, ਤੁਸੀ ਕੋਈ ਵੀ ਅਪਣੇ ਇਲਾਕੇ ਦੀਆਂ ਖਬਰਾਂ 'ਤੇ ਇਸ਼ਤਿਹਾਰ ਸਾਨੂੰ ਭੇਜ ਸਕਦੇ ਹੋ, ਵਧੇਰੀ ਜਾਣਕਾਰੀ ਲਈ ਸੰਪਰਕ ਕਰੋ Mobile No.7035100015, WhatsApp - 9582900013 ,ਈਮੇਲ contact-us@bttnews.online

ਤਾਜਾ ਖਬਰਾਂ

latest

 ਬੀਟੀਟੀ ਨਿਊਜ਼ 'ਤੇ ਤੁਹਾਡਾ ਹਾਰਦਿਕ ਸਵਾਗਤ ਹੈ, ਅਦਾਰਾ BTTNews ਹੈ ਤੁਹਾਡਾ ਆਪਣਾ, ਤੁਸੀ ਕੋਈ ਵੀ ਅਪਣੇ ਇਲਾਕੇ ਦੀਆਂ ਖਬਰਾਂ 'ਤੇ ਇਸ਼ਤਿਹਾਰ ਸਾਨੂੰ ਭੇਜ ਸਕਦੇ ਹੋ ਵਧੇਰੀ ਜਾਣਕਾਰੀ ਲਈ ਸੰਪਰਕ ਕਰੋ Mobile No. 7035100015, WhatsApp - 9582900013 ,ਈਮੇਲ contact-us@bttnews.online

ਜਿ਼ਲ੍ਹਾ ਮੈਜਿਸਟਰੇਟ ਨੇ ਪ੍ਰੀਖਿਆ ਕੇਂਦਰਾਂ ਦੇ ਇਰਦ-ਗਿਰਦ ਇਕੱਠ ਹੋਣ ਤੇ ਲਗਾਈ ਪਾਬੰਦੀ

 ਸ੍ਰੀ ਮੁਕਤਸਰ ਸਾਹਿਬ 9 ਅਗਸਤ (BTTNEWS)-                            ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਈ ਜਾ ਰਹੀ ਪ੍ਰੀਖਿਆਵਾਂ ਨੂੰ ਮੁੱਖ ਰੱਖਦੇ ਹੋਏ ਡਾ.ਰੂ...

 ਸ੍ਰੀ ਮੁਕਤਸਰ ਸਾਹਿਬ 9 ਅਗਸਤ (BTTNEWS)-

                           ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਈ ਜਾ ਰਹੀ ਪ੍ਰੀਖਿਆਵਾਂ ਨੂੰ ਮੁੱਖ ਰੱਖਦੇ ਹੋਏ ਡਾ.ਰੂਹੀ ਦੁੱਗ ਜਿ਼ਲ੍ਹਾ ਮੈਜਿਸਟਰੇਟ, ਸ੍ਰੀ ਮੁਕਤਸਰ ਸਾਹਿਬ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿ਼ਲ੍ਹੇ ਦੇ ਪ੍ਰੀਖਿਆ ਕੇਂਦਰਾਂ ਦੇ ਇਰਦ-ਗਿਰਦ 100 ਮੀਟਰ ਦੇ ਘੇਰੇ ਵਿੱਚ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਤੇ ਪਾਬੰਦੀ ਲਗਾਉਣ ਦੇ ਵਿਸ਼ੇਸ਼ ਹੁਕਮ ਜਾਰੀ ਕੀਤੇ ਹਨ।
 ਜਾਰੀ ਹੁਕਮਾਂ ਅਨੁਸਾਰ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ,(ਲੜਕੇ) ਸ੍ਰੀ ਮੁਕਤਸਰ ਸਾਹਿਬ, ਸਰਕਾਰੀ ਸੀਨੀਅਰ ਸੰਕੈਡਰੀ ਸਕੂਲ (ਲੜਕੇ) ਗਿੱਦੜਬਾਹਾ, ਸਰਕਾਰੀ ਸੀਨੀਅਰ ਸੰਕੈਡਰੀ ਸਕੂਲ (ਲੜਕੇ) ਮਲੋਟ ਦੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਤੇ ਪਾਬੰਦੀ ਲਗਾ ਦਿੱਤੀ ਹੈ।  
ਇਹ ਹੁਕਮ ਡਿਊਟੀ ਤੇ ਤਾਇਨਾਤ ਸਰਕਾਰੀ ਅਮਲੇ ਅਤੇ ਪ੍ਰੀਖਿਆ ਦੇ ਰਹੇ ਪ੍ਰੀਖਿਆਰਥੀਆਂ ਤੇ ਲਾਗੂ ਨਹੀਂ ਹੋਣਗੇ। ਇਹ ਹੁਕਮ ਪ੍ਰੀਖਿਆ ਕੇਂਦਰਾਂ ਦੀਆਂ ਸੀਮਾਵਾਂ ਅੰਦਰ  11 ਅਗਸਤ ਤੋਂ 6 ਸਤੰਬਰ 2023 ਤੱਕ ਲਾਗੂ ਰਹਿਣਗੇ। ਇਹਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਜਿ਼ਲ੍ਹਾ ਮੈਜਿਸਟਰੇਟ ਨੇ ਪ੍ਰੀਖਿਆ ਕੇਂਦਰਾਂ ਦੇ ਇਰਦ-ਗਿਰਦ ਇਕੱਠ ਹੋਣ ਤੇ ਲਗਾਈ ਪਾਬੰਦੀ



No comments

Ads Place