ਆਪਣੇ ਪਸੰਦੀਦਾ ਵੈੱਬ ਪੋਰਟਲ ਬੀ ਟੀ ਟੀ ਨਿਊਜ਼ ਤੇ ਦੀਵਾਲੀ ਦੇ ਸ਼ੁਭ ਦਿਹਾੜੇ ਤੇ ਆਪਣੀ ਫੋਟੋ ਦੇ ਨਾਲ ਸੰਦੇਸ਼ ਅਤੇ ਕਾਰੋਬਾਰ ਸੰਬੰਧਿਤ ਇਸਤਿਹਾਰ ਦੇਣ ਲਈ ਸੰਪਰਕ ਕਰੋ 9872508564 ਤੁਹਾਡਾ ਸਹਿਯੋਗ ਸਾਡੇ ਲਈ ਹੌਂਸਲਾ ਅਫਜਾਈ ਹੋਵੇਗਾ

ਸਕੂਲਾਂ ਵਿੱਚ ਅੱਜ ਤੁਰੰਤ ਪ੍ਰਭਾਵ ਤੋਂ ਮਿਤੀ 26 ਅਗਸਤ (ਸ਼ਨੀਵਾਰ) ਤੱਕ ਛੁੱਟੀਆਂ

BTTNEWS
0

 ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ ਦੇ ਨਿਰਦੇਸ਼ਾਂ ਅਨੁਸਾਰ ਹਿਮਾਚਲ ਪ੍ਰਦੇਸ਼ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੋ ਰਹੀ ਭਾਰੀ ਬਾਰਿਸ਼ ਕਾਰਣ ਆਏ ਹੜ੍ਹਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਤੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਅੱਜ ਤੁਰੰਤ ਪ੍ਰਭਾਵ (23 ਅਗਸਤ 2023) ਤੋਂ ਮਿਤੀ 26 ਅਗਸਤ 2023 (ਸ਼ਨੀਵਾਰ) ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।

Post a Comment

0Comments

Post a Comment (0)