Breaking

SAD ਪ੍ਰਧਾਨ ਹਰਗੋਬਿੰਦ ਕੌਰ ਗੁਰਦੁਆਰਾ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੋਏ ਨਤਮਸਤਕ

 ਸੁਲਤਾਨਪੁਰ ਲੋਧੀ , 27 ਨਵੰਬਰ (ਸੁਖਪਾਲ ਸਿੰਘ ਢਿੱਲੋਂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਗੁਰਦੁਆਰਾ ਸੁਲਤਾਨਪੁਰ ਲੋਧੀ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਪੁੱਜੇ ਅਤੇ ਨਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

      ਗੁਰਦੁਆਰਾ ਸਾਹਿਬ ਦੇ ਮੈਨੇਜਰ ਜਰਨੈਲ ਸਿੰਘ ਅਤੇ ਕਮੇਟੀ ਮੈਂਬਰਾਂ ਨੇ ਹਰਗੋਬਿੰਦ ਕੌਰ ਦਾ ਸਵਾਗਤ ਕੀਤਾ ਅਤੇ ਉਹਨਾਂ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ ।

SAD ਪ੍ਰਧਾਨ ਹਰਗੋਬਿੰਦ ਕੌਰ ਗੁਰਦੁਆਰਾ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੋਏ ਨਤਮਸਤਕ
 ਇਸਤਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੂੰ ਸਿਰੋਪਾ ਦਿੰਦੇ ਹੋਏ ਮੈਨੇਜਰ ਜਰਨੈਲ ਸਿੰਘ ਅਤੇ ਕਮੇਟੀ ਮੈਂਬਰ ।


Post a Comment

Previous Post Next Post