ਸ਼੍ਰੋਮਣੀ ਅਕਾਲੀ ਦਲ ਦੇ 2 ਦਿਹਾਤੀ ਸਰਕਲ ਪ੍ਰਧਾਨਾਂ ਦੀ ਨਿਯੁਕਤੀ
ਮਾਨਸਾ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਜਿਲ੍ਹਾ ਮਾਨਸਾ ਦੇ ਜਿਲ੍ਹਾ ਪ੍ਰਧਾਨ ਸ੍ਰ. ਬਲਵੀਰ ਸਿੰਘ ਬੀਰੋਕੇਂ ਨੇ ਪਾਰਟੀ ਪ੍ਰਧਾਨ ਸ੍ਰ. ਸੁਖਬੀਰ ਸਿੰਘ ਬਾਦਲ ਤੇ ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ ਤੋਂ ਪ੍ਰਵਾਨਗੀ ਲੈ ਕੇ 2 ਸਰਕਲ ਪ੍ਰਧਾਨਾਂ ਦੀ ਨਿਯੁਕਤੀ ਕੀਤੀ। ਜਿਸ ਵਿੱਚ ਮਨਦੀਪ ਸਿੰਘ ਰਾਏਪੁਰ ਨੂੰ ਸਰਕਲ ਰਾਏਪੁਰ ਅਤੇ ਹਰਮਨ ਸਿੰਘ ਦਾਨੇਵਾਲਾ ਨੂੰ ਸਰਕਲ ਝੁਨੀਰ ਦੇ ਪ੍ਰਧਾਨ ਵਜੋਂ ਨਿਯੁਕਤੀ ਦਿੱਤੀ ਗਈ।