Breaking

ਸ਼ੋਕ ਸਮਾਚਾਰ : ਗਿੱਲ ਪਰਿਵਾਰ ਨੂੰ ਸਦਮਾ ਮਾਤਾ ਜਸਵਿੰਦਰ ਕੌਰ ਦਾ ਦਿਹਾਂਤ


ਸ੍ਰੀ ਮੁਕਤਸਰ ਸਾਹਿਬ, -ਸੇਵਾ ਮੁਕਤ ਪ੍ਰਿੰਸੀਪਲ ਬਲਜੀਤ ਸਿੰਘ ਗਿੱਲ (ਖੁੜੰਜ਼) ਦੀ ਧਰਮ ਪਤਨੀ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਜਰਨਲ ਸਕੱਤਰ ਗੁਰਪ੍ਰੀਤ ਸਿੰਘ ਗਿੱਲ ਤੇ ਹਰਪ੍ਰੀਤ ਸਿੰਘ ਗਿੱਲ (ਪਬਲਿਕ ਹੈਲਥ) ਦੇ ਮਾਤਾ ਸਰਦਾਰਨੀ ਜਸਵਿੰਦਰ ਕੌਰ ਗਿੱਲ (72) ਪਿਛਲੇ ਦਿਨੀ ਸਦੀਵੀ ਵਿਛੋੜਾ ਦੇ ਗਏ ਸਨ ਤਾਂ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਅਤੇ ਸਮਾਜਿਕ ਸ਼ਖਸੀਅਤਾ ਨੇ ਘਰ ਪਹੁੰਚ ਕੇ ਉਹਨਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।

 ਉਨਾਂ ਨਮਿੱਤ ਸਹਿਜ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 24 ਅਕਤੂਬਰ ਨੂੰ ਦੁਪਿਹਰ 12 ਤੋ 1 ਵਜੇ ਤੱਕ ਸ਼ਾਂਤੀ ਭਵਨ ਬਠਿੰਡਾ ਰੋਡ ਸ਼੍ਰੀ ਮੁਕਤਸਰ ਸਾਹਿਬ ਵਿਖੇ ਹੋਵੇਗੀ ।

Post a Comment

Previous Post Next Post