ਕੈਬਨਿਟ ਮੰਤਰੀ ਡਾ ਬਲਜੀਤ ਕੌਰ ਦੇ ਘਰ ਅੱਗੇ ਕੀਤਾ ਜਾਵੇਗਾ ਰੋਸ ਮੁਜਾਹਰਾ

ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਝਾ ਮੋਰਚਾ ਵੱਲੋਂ 21ਅਗਸਤ ਨੂੰ ਦਿੱਤਾ ਜਾਵੇਗਾ ਰੋਸ ਪੱਤਰ

On
ਕੈਬਨਿਟ ਮੰਤਰੀ ਡਾ ਬਲਜੀਤ ਕੌਰ ਦੇ ਘਰ ਅੱਗੇ ਕੀਤਾ ਜਾਵੇਗਾ ਰੋਸ ਮੁਜਾਹਰਾ

ਸ਼੍ਰੀ ਮੁਕਤਸਰ ਸਾਹਿਬ ( bttnews ) ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਿਗਿਆਨਿਕ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਪਰਗਟ ਸਿੰਘ ਜੰਬਰ ਅਤੇ ਜਰਨਲ ਸਕੱਤਰ ਸੁਖਵਿੰਦਰ ਸਿੰਘ ਦੋਦਾ ਨੇ ਦੱਸਿਆ ਭਾਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ। ਪਰ ਚਾਰ ਮਹੀਨੇ ਤੋਂ ਵੱਧ ਸਮਾਂ ਬੀਤ ਜਾਣ ਤੋਂ ਬਾਅਦ ਵੀ ਕੋਈ ਵਾਅਦਾ ਪੂਰਾ ਨਹੀਂ ਕੀਤਾ। ਸਰਕਾਰ ਨੂੰ ਵਾਅਦੇ ਯਾਦ ਕਰਵਾਉਣ ਲਈ ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਝਾ ਮੋਰਚਾ ਵੱਲੋਂ 21ਅਗਸਤ ਨੂੰ ਐਡਵਰਡਜ਼ ਗੰਜ ਮਲੋਟ ਵਿਖੇ 10.30 ਰੋਸ ਮੁਜਾਹਰਾ ਕੀਤਾ ਜਾਵੇਗਾ ਅਤੇ ਮੰਗਾਂ ਸਬੰਧੀ ਰੋਸ ਪੱਤਰ ਦਿੱਤਾ ਜਾਵੇਗਾ। ਇਸ ਰੋਸ ਮੁਜਾਹਰੇ ਵਿੱਚ ਜਿਲ੍ਹਾ ਮੋਗਾ, ਫਰੀਦਕੋਟ, ਬਠਿੰਡਾ ਅਤੇ ਮੁਕਤਸਰ ਦੇ ਸਮੂਹ ਮੁਲਾਜ਼ਮ ਅਤੇ ਪੈਨਸ਼ਨਰਜ਼ ਭਰਵੀਂ ਸ਼ਮੂਲੀਅਤ ਕਰਨਗੇ

About The Author

Btt News Picture

BASED  ON TRUTH  TELECAST

This is a website for news. And we respect Google's policy .we publish all the genuine news. without any copyright issues.we don't spread any violent or fake news.we publish news in three languages Punjabi hindi and english. We have been working on it since Feburary 2017.

Post Comment

Comment List

Sponsored

Latest News

Sponsored