ਠੀਕਰੀਵਾਲ ਵਿਖੇ ਅੰਡਰ 19 ਸਾਲ ਕਬੱਡੀ ਮੁਕਾਬਲਿਆਂ ਦਾ ਸ਼ਾਨਦਾਰ ਆਗਾਜ਼

66ਵੀਆਂ ਪੰਜਾਬ ਰਾਜ ਸਕੂਲ ਖੇਡਾਂ, ਪਹਿਲੇ ਦਿਨ ਹੋਏ ਕੁੜੀਆਂ ਦੇ ਮੁਕਾਬਲੇ

On
ਠੀਕਰੀਵਾਲ ਵਿਖੇ ਅੰਡਰ 19 ਸਾਲ ਕਬੱਡੀ ਮੁਕਾਬਲਿਆਂ ਦਾ ਸ਼ਾਨਦਾਰ ਆਗਾਜ਼

ਬਰਨਾਲਾ20 ਦਸੰਬਰ  : 

66ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਅੰਡਰ 19 ਸਾਲ ਲੜਕੀਆਂ ਦੇ ਮੁਕਾਬਲੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇਠੀਕਰੀਵਾਲ ਵਿਖੇ ਸ਼ਾਨੋਸ਼ੌਕਤ ਨਾਲ ਸ਼ੁਰੂ ਹੋ ਗਏ ਹਨ ਇਹਨਾਂ ਮੁਕਾਬਲਿਆਂ ਦਾ ਉਦਘਾਟਨ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਪੀ.ਵਿੰਦਰ ਸਿੰਘ ਵੱਲੋਂ ਝੰਡਾ ਲਹਿਰਾ ਕੇ ਕੀਤਾ ਗਿਆ ਉਹਨਾਂ ਨੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਖੇਡ ਢਾਂਚਾ ਵਿਕਸਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਜਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀਬਰਨਾਲਾ ਸਰਬਜੀਤ ਸਿੰਘ ਤੂਰ ਨੇ ਮੁੱਖ ਮਹਿਮਾਨ ਦਾ ਸਵਾਗਤ ਕਰਦਿਆਂ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਿਤ ਕੀਤਾ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਰੇਨੂੰ ਬਾਲਾ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਡੀ.ਐਮਸਪੋਰਟਸ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਅੱਜ ਹੋਏ ਲੀਗ ਮੈਚਾਂ ਵਿੱਚ ਸ੍ਰੀ ਅੰਮ੍ਰਿਤਸਰ ਸਾਹਿਬ ਨੇ ਮਾਲੇਰਕੋਟਲਾ ਨੂੰਰੂਪਨਗਰ ਨੇ ਜਲੰਧਰ ਨੂੰਬਰਨਾਲਾ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰਫਾਜ਼ਿਲਕਾ ਨੇ ਲੁਧਿਆਣਾ ਨੂੰਸ੍ਰੀ ਫਹਿਤਗੜ੍ਹ ਸਾਹਿਬ ਨੇ ਸ੍ਰੀ ਮੁਕਤਸਰ ਸਾਹਿਬ ਨੂੰਮਾਨਸਾ ਨੇ ਹੁਸ਼ਿਆਰਪੁਰ ਨੂੰਫਰੀਦਕੋਟ ਨੇ ਸੰਗਰੂਰ ਅਤੇ ਤਰਨਤਾਰਨ ਨੇ ਗੁਰਦਾਸਪੁਰ ਨੂੰ ਹਰਾ ਕੇ ਅਗਲੇ ਰਾਊਂਡ ਵਿੱਚ ਪ੍ਰਵੇਸ਼ ਕੀਤਾ

ਇਸ ਮੌਕੇ ਪ੍ਰਿੰਸੀਪਲ ਸੰਜੇ ਸਿੰਗਲਾਪ੍ਰਿੰਸੀਪਲ ਸਰਬਜੀਤ ਸਿੰਘਪ੍ਰਿੰਸੀਪਲ ਰਾਕੇਸ਼ ਕੁਮਾਰਹੈੱਡ ਮਾਸਟਰ ਪ੍ਰਦੀਪ ਕੁਮਾਰਹੈੱਡ ਮਾਸਟਰ ਜਸਵਿੰਦਰ ਸਿੰਘਪ੍ਰਿੰਸੀਪਲ ਡਾਬਰਜਿੰਦਰਪਾਲ ਸਿੰਘਬੀ.ਐਮਸਪੋਰਟਸ ਪਰਮਜੀਤ ਕੌਰਅੰਤਰ ਰਾਸ਼ਟਰੀ ਕਬੱਡੀ ਖਿਡਾਰੀ ਪੰਮਾ ਠੀਕਰੀਵਾਲਸਰਪੰਚ ਕਿਰਨਜੀਤ ਸਿੰਘਗੁਰਚਰਨ ਸਿੰਘਜਗਰੂਪ ਸਿੰਘਡਾਦਰਸ਼ਨ ਸਿੰਘਟੂਰਨਾਮੈਂਟ ਆਬਜ਼ਰਬਰ ਨਵਦੀਪ ਸਿੰਘਪ੍ਰਦੀਪ ਸਿੰਘਭੁਪਿੰਦਰ ਸਿੰਘਅਮਰੀਕ ਸਿੰਘਜਗਤਾਰ ਸਿੰਘਇੰਦਰਜੀਤ ਸਿੰਘਗੁਰਚਰਨ ਸਿੰਘ ਬੇਦੀਲੈਕਬਲਜਿੰਦਰ ਸਿੰਘਲੈਕਮਨਜੀਤ ਸਿੰਘ ਵੱਖ–ਵੱਖ ਜਿਲ੍ਹਿਆਂ ਦੇ ਸਰੀਰਕ ਸਿੱਖਿਆ ਅਧਿਆਪਕਟੀਮ ਇੰਚਾਰਜ ਅਤੇ ਖਿਡਾਰੀ ਮੌਜੂਦ ਸਨ

About The Author

Btt News Picture

BASED  ON TRUTH  TELECAST

This is a website for news. And we respect Google's policy .we publish all the genuine news. without any copyright issues.we don't spread any violent or fake news.we publish news in three languages Punjabi hindi and english. We have been working on it since Feburary 2017.

Related Posts

Post Comment

Comment List

Sponsored

Latest News

Sponsored